Monday, January 16, 2017

Love Massage

ਇਕ ਕਮਲੀ ਮੈੰਨੂ ਕਹਿੰਦੀ ਤੂੰ ਮੇਰਾ ਵਾ ਸਿਰਫ ਮੇਰਾ।..ਮੈ ਕਿਹਾ ਰਜਿਸਟਰੀ ਦਿਖਾ, ਹੱਸ ਕੇ ਕਹਿੰਦੀ, ਰਜਿਸਟਰੀ ਨਈਓ ਮੈ ਤਾਂ ਕਬਜਾ ਕੀਤਾ.

ਮੈਂ ਕਿਹਾ ਸੋਂਹ ਰੱਬ ਦੀ ‪‎ਸੋਹਣਿਆ ‬ਕੁੱਟ ਖਾਵੇਗਾ  … ਜੇ ਮੇਰੇ ਤੋ ਬਗੈਰ ਕਿਸੇ ਹੋਰ ਨਾਲ ਅੱਖ ਮਿਲਾਵੇਂਗਾ 

ਸਾਡੀ ਜ਼ਿੰਦਗੀ ਚ ਓਹ ਦਿਨ ਕਦੋਂ ਆਵੇਗਾ???ਜਦੋਂ ਓਹ ਮੈਨੂੰ ਕਹੂਗੀ ..?g ਰੋਟੀ ਖਾ ਲਓ ਨਹੀਂ ਤਾਂ.. ਮੈਂ ਵੀ ਨੀ ਖਾਣੀ

ਮਰਦੇ ਤਾਂ ਕਮਲੀਏ ਤੇਰੇ ਤੇ ਲੱਖਾਂ ਹੋਣਗੇ…ਪਰ ਅਸੀਂ ਤਾਂ ਤੇਰੇ ਨਾਲ ਜੀਣਾ ਚਹੁੰਦੇ ਹਾਂ

ਕੋਈ ਲਿਖਣੇ ਦਾ ਚਾਅ ਨਹੀਂ, ਜੇ ਤੂੰ ਪੜਿਆ ਹੀ ਨਾ !! ਕੋਈ ਜਿਉਣ ਦੀ ਵਜਹ ਨਹੀਂ, ਜੇ ਪਿਆਰ ਤੂੰ ਕਰਿਆ ਹੀ ਨਾ !!

ਮੈਂ ਖਾਸ ਜਾਂ ਸਾਧਾਰਨ ਹੋਵਾਂ..ਬਸ ਤੇਰੀ ਖੁਸ਼ੀ ਦਾ ਕਾਰਨ ਹੋਵਾ..

ਲੋਕਾ ਤੋ ਸੁਣਿਆ ਸੀ ਕੇ ਮੁਹੱਬਤ ਅੱਖਾਂ ਨਾਲ ਹੁੰਦੀ ਹੈ…ਪਰ ਦਿਲ ਤਾ ਉਹ ਲੋਕ ਵੀ ਜਿੱਤ ਲੇਂਦੇ ਹਨ ਜੋ ਕਦੇ ਪਲਕਾ ਵੀ ਨਹੀ ਉਠਾਉਂਦੇ

ਚੰਨ ਵਲ ਵੇਖ ਕੇ ਫਰਿਆਦ ਮੰਗਦੇ ਹਾਂ,ਅਸੀਂ ਜ਼ਿੰਦਗੀ ਚ ਬੱਸ ਤੇਰਾ ਪਿਆਰ ਮੰਗਦੇ ਹਾਂ,ਭੁੱਲ ਕੇ ਵੀ ਕਦੇ ਮੇਰੇ ਤੋ ਦੂਰ ਨਾ ਜਾਵੀਂ,ਅਸੀਂ ਕੇਹੜਾ ਤੇਰੇ ਤੋ ਤੇਰੀ ਜਾਂਨ ਮੰਗਦੇ ਹਾਂ

ਸਿਰਫ ਦੋ ਹੀ ਚੀਜ਼ਾਂ ਚੰਗੀਆਂ ਲੱਗਦੀਆਂ ਨੇ..ਇੱਕ ਤੂੰ ਤੇ ਇੱਕ ਤੇਰਾ ਸਾਥ
ਵੇ ਤੇਰੇ ਬਿਨਾ ਜੀਅ ਨਹੀ ਸਕਦੀ…
ਵੇ ਤੇਰੇ ਲਈ ਕਰ ਕੀ ਨਹੀ ਸਕਦੀ…

ਜਿਹੜੀ ਤੇਰੇ ਨਾਲ ਹੀ ਲੰਘ ਜਾਵੇ ਮੈਨੂੰ ਉਨ੍ਹੀ ਉਮਰ ਬਥੇਰੀ ਐ…
ਜਿੰਨਾ ਚਿਰ ੲਿਹ ਦਿਲ ਧੱੜਕੂਗਾ ਜਿੰਦਗੀ ਸੱਜਣਾ ਤੇਰੀ ਐ…

ਤੇਰੀ ਦੋਸਤੀ ਦਾ ਮੈਂ ਸਤਕਾਰ ਕਿੱਤਾ , ਤੇਰੀ ਹਰ ਨਜ਼ਰ ਨੂੰ ਮੈਂ ਪਿਆਰ ਕਿੱਤਾ ,ਕਸਮ ਰੱਬ ਦੀ ਨਾ ਭੁਲਾ ਦੇਵੀਂ ਏਸ ਦੋਸਤੀ ਨੂੰ , ਮੈਂ ਆਪਣੇ ਤੋ ਵੀ ਜਿਆਦਾ ਇਸ ਰਿਸ਼ਤੇ ਤੇ ਐਤਬਾਰ ਕਿੱਤਾ ..

ਮੈਂ ਲੱਖਾ ਵਿੱਚ ਖੜ ਤੇਰੇ ਨਾਲ ਜਾਉ ਸੋਹਣਿਆ…ਇੰਨੀ ਦਿਲ ਵਿਚ ਰੱਖਾ ਮੈਂ ਦਿਲੇਰੀ ਸੋਹਣਿਆ…ਗੱਲ ਹਰ ਥਾ ਤੇ ਹੁੰਦੀ ਤੇਰੀ- ਮੇਰੀ ਸੋਹਣਿਆ…ਸਿੱਧੂ ਸਿਰੋ ਲੈ ਕੇ ਪੈਰਾ ਤੱਕ ਤੇਰੀ ਸੋਹਣਿਆ

ਕੱਲੀ ਫੋਟੋ ਦੇਖ ਕੇ ਮੇਰੀ..ਕਿਥੇ ਦਿਲ ਰੱਜਦਾ ਹੋਣਾ ਏ ..ਜਦ ਮੇਰਾ ਨਹੀ ਜੀਅ ਲੱਗਦਾ. ਓਹਦਾ ਕਿਹੜਾ ਲੱਗਦਾ ਹੋਣਾ ਏ ….

ਦੂਰੀਆਂ ਬਹੁਤ ਨੇ ਪਰ ਇਨਾ ਸਮਝ ਲਓ,ਕੋਲ ਰਹਿਕੇ ਵੀ ਕੋਈ ਰਿਸਤਾ ਖਾਸ ਨਹੀ ਹੁਂਦਾ, ਤੁਸੀ ਦਿਲ ਦੇ ਏਨੇ ਕਰੀਬ ਹੋ, ਕਿ ਦੂਰੀਆਂ ਦਾ ਵੀ ਹੁਣ ਅਹਿਸਾਸ ਨਹੀ ਹੁਂਦਾ…..

ਪਿਆਰ ਓਹ ਨਹੀਂ ਜੋ ਤੈਨੂੰ ਮੇਰਾ ਬਣਾ ਦੇਵੇ, ਪਿਆਰ ਤਾ ਓਹ ਹੈ ਜੋ ਤੈਨੂੰ ਕਿਸੇ ਹੋਰ ਦਾ ਹੋਣ ਨਾ ਦਵੇ

ਮੇਰੇ ਦਿਲ ਦਾ ਏਹ ਚਾਹ ਪੂਰਾ ਹੋ ਜਾਵੇ…ਘਰਦੇ ਮੰਨ ਜਾਨ ਤੇ ਓਹਦੇ ਨਾਲ ਵਿਆਹ ਹੋ ਜਾਵੇ

No comments: