Showing posts with label punjabi sms. Show all posts

Saturday, January 28, 2017

Punjabi Romantic Status

ਇੱਕ ਤੇਰੀ ਮੇਰੀ ਜੋੜੀ, ਉੱਤੋ ਦੋਨਾ ਨੂੰ ਅਕਲ ਥੋੜੀ,ਲੜਦੇ ਭਾਵੇ ਲੱਖ ਰਹਿਏ ਪਰ ਅੰਦਰੋਂ ਪਿਆਰ ਵੀ ਕਰਦੇ ਚੋਰੀ ਚੋਰੀ

ਮੈ ਤੁਹਾਨੂੰ ਪਿਆਰ ਕਰਦਾ ਹਾਂ …… I lub ju jiii…I love you jii…

ਤੇਰਾ ਮੇਰਾ ਸਾਥ ਹੈ ਵੇ ਜਨਮਾਂ ਜਨਮਾਂ ਦਾ,ਤੂੰ ਮੈਨੂੰ ਮਿਲਿਆ ਇਹ ਫਲ ਹੈ ਮੇਰੇ ਚੰਗੇ ਕਰਮਾਂ ਦਾ।।

ਲੱਗਦੀ ਪਿਆਰੀ ਜਦੋਂ ਖਿੜ-ਖਿੜ ਹੱਸਦੀ,ਤੇਰੇ ਦਿਲ ਦਾ ਪਤਾ ਨੀ ਮੇਰੇ ਦਿਲ ਚ ਤੂ ਵੱਸਦੀ

ਤੇਰੇ ਨਾਲ ਚੁੱਪ ਤੇਰੇ ਨਾਲ ਬਾਤ,ਬਸ ਇੰਨੇ ਕੁ ਜਜਬਾਤ♥
ਨਾਮ ਦਿਲ ਉੱਤੇ ਲਿਖਿਆ ਮੈ ਬਾਹਾਂ ਤੇ ਨਹੀ ਏ,ਜਿੰਨਾ ਤੇਰੇ ਤੇ ਯਕੀਨ ਓਨਾ ਸਾਹਾਂ ਤੇ ਨਹੀ ਏ

ਤੂੰ ਬੇਸ਼ਕ ਮੇਰਾ ਪਹਿਲਾ ਪਿਆਰ ਹੈ,ਪਰ ਮੈਂ ਤੈਨੂੰ ਚਾਹਿਆ ਹੈ ਆਖਰੀ ਪਿਆਰ ਵਾਂਗੂੰ।।

ਵੈਸੇ ਤਾਂ ਜ਼ਿੰਦਗੀ ਬਹੁੱਤ ਫਿੱਕੀ ਆ..ਬੱਸ ਇੱਕੋ ਜਾਨ ਮੇਰੀ ਆ.. ਜੋ ਬਾਹਲੀ ਮਿਠੀ ਆ ..
ਪਾ ਵੀਹਣੀ ਵਿੱਚ ਚੂੜਾ,ਸਾਥ ਬਣ ਗਿਆ ਗੂੜਾ।

ਕੁੜੀ ਫਬਦੀ ੲੇ ਸੂਟ ਸਲਵਾਰ ਨਾਲ..ੳੁਤੋਂ ਖੜੀ ਹੋਵੇ ਮੁੰਡੇ ਸਰਦਾਰ ਨਾਲ।

ਐਨੀਆਂ ਮਨਮਾਨੀਆਂ ਚੰਗੀਆਂ ਨਹੀਂ ਸੱਜਣਾ,ਕਿਉਂਕਿ ਹੁਣ ਤੂੰ ਸਿਰਫ ਆਪਣਾ ਹੀ ਨਹੀਂ,ਮੇਰਾ ਵੀ ਹੈ

ਸੀਨੇ ਨਾਲ ਲਗਿਆ ਦਿਲ ਨਾ ਮੇਰਾ ਹੋ ਸਕਿਆ,ਮਿੱਠਾ ਜਿਹਾ ਮੁਸਕਰਾ ਕੇ ਜੋ ਤੂੰ ਤੱਕਿਆ ਦਿਲ ਤੇਰਾ ਹੋ ਗਿਆ।

ਰਾਜ਼ ਖੋਲ ਦਿੰਦੇ ਨੇ ਮਾਮੂਲੀ ਜਿਹੇ ਇਸ਼ਾਰੇ ਅਕਸਰ,ਕਿੰਨੀ ਖਾਮੋਸ਼ ਮੁਹਬੱਤ ਦੀ ਜ਼ੁਬਾਨ ਹੁੰਦੀ ਏ

ਸਿਰਫ ਇਕ ਵਾਰ ਆ ਜਾਓ ਸਾਡੇ ਦਿਲ ਚ ਆਪਣਾ ਪਿਆਰ ਵੇਖਣ ਲਈ, ਫਿਰ ਵਾਪਿਸ ਜਾਣ ਦਾ ਇਰਾਦਾ ਅਸੀਂ ਤੁਹਾਡੇ ਤੇ ਛੱਡ ਦੇਵਾਂਗੇ।

ਜਦੋਂ ਦੀਆਂ ਤੇਰੇ ਨਾਲ ਲਾਈਆਂ ਨੇ,ਦੁਨੀਆਂ ਦੀ ਭੀੜ ਤੋਂ ਬਚਦੇ ਹਾਂ,ਪਹਿਲਾਂ ਬਾਹਰੋਂ ਜਚਦੇ ਸੀ,ਅਜਕਲ ਅੰਦਰੋਂ ਜਚਦੇ ਹਾਂ

Monday, January 23, 2017

Funny Message

ਪੰਜਾਬ ਹੀ ਇੱਕ ਐਸੀ ਥਾਂ ਆ…ਜਿੱਥੇ ਲੋਕ ਲੜਨ ਤੋਂ ਪਹਿਲਾਂ ਕਹਿੰਦੇ ਆ…! ਤੂੰ ਹੱਥ ਤਾਂ ਲਾਕੇ ਦਖਾ….!
ਲੜਨ ਤੋਂ ਬਾਅਦ ਕਹਿੰਦੇ ਆ…! ਤੂੰ ਸਾਲਿਆ ਹੱਥ ਕਿੱਦਾਂ ਲਾਇਆ….

ਦੁਨੀਆ ਦੀ ਸਭ ਤੋ ਛੋਟੀ ‘LOVE STORY’
ਮੁੰਡਾ ਕੁੜੀ ਨੂੰ : ਗਲ ਸੁਣੀ
ਕੁੜੀ : ਹਾਂਜੀ ਵੀਰ ਜੀ. THE END

ਤੇਰਾ ਪਿਆਰ ਨਾ ਆਵੇ ਸਮਝ ਕੁੜੇ..ਤੇਰਾ ਗੁੱਸਾ ਮੇਰੇ ਸੀਨੇ ਤੀਰ ਵਾਂਗ ਵੱਜਦਾ…ਤੂੰ angry bird ਵਾਂਗ ਅੱਖਾਂ ਕੱਢਦੀ ਰਹਿੰਦੀ…ਤੇ… ਮੈ temple run ਵਾਂਗ ਤੇਰੇ ਪਿਛੇ ਰਹਾ ਭੱਜਦਾ…

ਸਾਲੀ ਏਨੀਂ ਗਰਮੀ ਆ ਦਿਲ ਕਰਦਾ ਰਜ਼ਾਈ ਲੈ ਕੇ ਖੁਦਕੁਸ਼ੀ ਕਰ ਲਵਾਂ

ਬਿਨਾ ਗੱਲ ਤੋਂ ਲੜਾਈ ਤੇ ਮੈਡੀਕਲ ਦੀ ਪੜ੍ਹਾਈ ਕੁੜੀਆਂ ਹੀ ਕਰਦੀਆਂ ਨੇ

ਪੇਪਰ ਚ ਪੁਛੀਆ ਗਿਆ ..ਚੈਲੰਜ ਕੀ ਹੈ??.ਪੱਪੂ ਨੇ ਸਾਰਾ…..ਪੇਪਰ ਖਾਲੀ ਛੱਡ ਦਿੱਤਾ…ਅਤੇ …ਪੇਪਰ ਦੇ ਆਖਰੀ ਪੰਨੇ ਚ ਲਿੱਖੀਆ…… ਜੇ ਬੰਦੇਂ ਦਾ ਪੁੱਤ ਏ ਤਾਂ ਪਾਸ ਕਰਕੇ ਵਿਖਾ…. ਇਹ ਮੇਰੇ ਵੱਲੋ ਤੈਨੂੰ ਚੈਲੰਜ ਏ

ਸਾਡੇ ਤੋਂ ਚੰਗੇ ਤਾਂ ਗਲੀ ਦੇ ਕੁਤੇ ਨੇ,ਕੁੜੀ ਮੁੜ ਮੁੜ ਕੇ ਤਾਂ ਵੇਖਦੀ ਹੈ ਕੇ ਪਿਛੇ ਆ ਰਿਹਾ ਕੇ ਨਹੀ….

B/F and G/F ਬੈਠੇ side ਤੇ ਗੱਲਾ ਕਰਦੇ ਸੀ ਤੇ ਕੁੜੀ ਆਪਣੇ laptop ਤੇ facebook acnt,ਪਾਸਵਰਡ setting ਕਰਦੀ ਸੀ..ਓਸਨੇ type ਕੀਤਾ ” BraiN “, ਮੁੰਡਾ ਦਾ ਹੱਸ ਹੱਸ ਕੇ ਬੁਰਾ ਹਾਲ ਹੋ ਗਿਆ ਜਦੋ laptop ਦਾ rply ਆਇਆ, Too Small……..

ਰੱਬਾ ਉਪਰ ਬੈਠਾ ਤੰਗ ਕਰੀ ਜਾਨਾ … ਯਾਦ ਰੱਖੀ ਉੱਪਰ ਅਸੀਂ ਵੀ ਆਉਣਾ।

ਜਿਹੜੇ ਰਿਸ਼ਤੇਦਾਰ ਮੇਨੂੰ ਜਨਮ-ਦਿਨ ਤੇ ਫੋਨ  ਨੀ ਕਰਦੇ, ਉਹਨਾਂ ਨੂੰ ਮੈਨੂੰ  Result ਵਾਲੇ ਦਿਨ ਫੋਨ  ਕਰਨ ਦਾ ਕੋਈ ਹੱਕ ਨੀ

ਜਿੰਨੀ ਸੋਹਣੀ ਨਾਗਿਨ ਟੀਵੀ ਤੇ colors channel ਵਾਲੇ ਦਿਖਾਉਂਦੇ ਨੇ … ਉਸ ਹਿਸਾਬ ਨਾਲ ਮੇਨੂੰ ਕੁੜੀ ਨਹੀਂ ਨਾਗਿਨ ਹੀ ਚਾਹੀਦੀ ਹੈ।

ਬੈਂਗਣ ਵਰਗੀ ਹੋ ਗਈ ਹੈ ਜ਼ਿੰਦਗੀ … ਹਰ ਕੋਈ ਭਰ੍ਥਾ ਬਣਾਉਣ ਨੂੰ ਫਿਰਦਾ।

ਭਾਜੜਾ ਈ ਪੈ ਜਾਦੀਆਂ ਨੇ ਜਦੋ … ਸਵੇਰੇ ਉਠੀਏ ਤਾ ਸਰਾਣੇ ਥੱਲੇ ਮੋਬਾਇਲ ਨਾ ਹੋਵ

ਇੱਕ ਸ਼ੇਰ ਨੇ #zoo ਵਿਚ ਇੱਕ ਬੰਦਾ ਮਾਰਤਾ…ਦੂਜਾ ਸ਼ੇਰ ਪੁਛਦਾ ਕਿਊਂ ਮਾਰਿਆ ? ਪਹਿਲਾ ਸ਼ੇਰ ਕਹਿੰਦਾ –ਕੀ ਕਰਦਾ ਕਦੋ ਦਾ ਬਕਵਾਸ ਕਰੀ ਜਾ ਰਿਹਾ ਸੀ “inni wadi billi”

ਮੈਨੂੰ ਕਹਿੰਦਾ ਪੰਜਾਬੀ ਜੁੱਤੀ ਨਾਲ ਪੰਜਾਬੀ ਸੂਟ ਪਾਇਆ ਸੋਹਣੀਏ ਤੇਰੇ ਬਹੁਤ ਜਚਦਾ , ਮੈ ਕਿਹਾ ਤੇਰੇ ਵਰਗਿਆਂ ਦਾ ਕੰਮ ਵੀ ਫਿਰ ਇਹੀ ਜੁੱਤੀ ਨਾਲ ਈ ਚਲਦਾ ਏ ।

ਮੁੰਡਿਆ ਦੀ ਯਾਰੀ ਜਿਵੇ H.D.F.C da ‪loan ਕੁੜੀਆਂ ਦੀ ਯਾਰੀ ਜਿਵੇ china ਦਾ ਫੋਨ।

ਦਿਲ ਕਰਦਾ 1crore ਦੀ ਕਮੇਟੀ ਪਾਵਾ ਪਹਲੀ ਚੱਕ ਲਵਾ ਫਿਰ ਕੀਤੇ ਨਜ਼ਰ ਨਾ ਆਵਾ..