ਜੀਨਾ ਮਰਨਾ ਹੋਵੇ ਨਾਲ ਤੇਰੇ , ਕਦੀ ਸਾਹ ਨਾ ਤੇਰੇ ਤੋ ਵਖ ਹੋਵੇ , ਤੇਨੂੰ ਜ਼ਿੰਦਗੀ ਆਪਣੀ ਆਖ ਸਕਾ ਬੱਸ ਇਨਾ ਕੁ ਮੇਰਾ ਹੱਕ ਹੋਵੇ ॥
ਹੋਵੇ ਸੋਹਣੀ ਤੇ ਸੁੱਨਖੀ ਯਾਰੋ ਗੋਲ ਮੋਲ ਜੀ, ਥੋਡੇੇ ਬਈ ਵਾਗੂ ਜਿਹੜੀ ਹੋਵੇ ਘੱਟ ਬੋਲਦੀ…ਨਾਲ ਲਾਕੇ ਹੋਵੇ ਯਾਰੀ ਦਾ ਗਰੂਰ ਮਿੱਤਰੋ, ਬਸ ਐਹੋ ਜਿਹੀ ਲੱਭਦੋ ਮਸ਼ੂਕ ਮਿੱਤਰੋ
ਦਿਲ ♡ ਦੀ ਨੀ ਮਾੜੀ ਉੰਜ ਜਿੱਦੀ ਹੈ ਬੜੀ।
ਅੱਖਾਂ ਮੀਚ ਕੇ ਤੇਰਾ ਐਤਬਾਰ ਕਰਦੇ ਹਾਂ ,ਹੁਣ ਲਿਖ ਕੇ ਦੇ ਦਇਏ ਕੇ ਤੈਨੂੰ ਪਿਆਰ ਕਰਦੇ ਹਾਂ ।
ਜੱਟੀ ਕਰਦੀ ਆ ਤੇਨੂੰ like !! ਬੋਹਤੇ ਪਾਖੰਡ ਜਹੇ ਨਾ ਕਰ ਚੁਪ – ਚਾਪ ਬਨਾਲਾ ਆਪਣੀ wife !!
ਮੈ ਸੋਹਣੀ ਤੂੰ ਸੋਹਣਾ ਆਪਣੀ ਜੋੜੀ ਬੜੀ ਕਮਾਲ,ਵੀਰ ਤੇਰੇ ਚੁੱਕੀ ਫ਼ਿਰਨ ਕੈਮਰਾ ਕਹਿੰਦੇ ਫ਼ੋਟੋ ਖਿਚਾਉਣੀ Bhabhi ਨਾਲ..
ਸੁਨ ਤੂੰ ਭਾਵੇ ਨਾ ਸੁਨ ਸਜਨਾ ਮੇਰੀ ਤਾਂ ਫਰਿਆਦ ਏ ,ਨਾ ਤੇਰੇ ਤੋ ਪਹਿਲਾ ਸੀ ਵੇ ਨਾ ਕੋਈ ਤੇਰੇ ਤੋ ਬਾਅਦ ਏ।
ਦਿਲ ਨੂੰ ਠਗਨਾ ਨੈਨਾ ਦੀ ਆਦਤ ਪੁਰਾਨੀ ਏ ਸਾਡੀ ਵੀ ਪਿਆਰ ਦੀ ਇੱਕ ਨਿੱਕੀ ਜੀ ਕਹਾਨੀ ਹੈ
ਸੁਨ ਵੇ ਸਜਨਾ ਜੇ ਤੇਰੇ ਨਾਲ ਯਾਰੀ ਨਾ ਹੁੰਦੀਸੁਹੰ ਰਬ ਦੀ ਸਾਨੂੰ ਜਿੰਦਗੀ ਏਨੀ ਪਿਆਰੀ ਨਾ ਹੁੰਦੀ॥
ਮੈ ਤੇਰੇ ਤੋ ਬਿਨਾ ਜੀ ਤਾ ਸਕਦਾ ਹਾ..ਪਰ ਖੁਸ਼ ਨਹੀ ਰਿਹ ਸਕਦਾ।
ਮੈ ਤਾ ਤੇਰੀ ਹੋ ਗਈ ਵੇ ਸਮਝ ਭਾਵੇ ਬੇਗਾਨੀ ਵੇ..ਸਾਹਾ ਤੋ ਪਿਆਰਿਆ ਤੂੰ ਮੇਰਾ ਦਿਲ ਜਾਨੀ ਵੇ..
ਜ਼ਿੰਦਗੀ ਲਈ ਜਾਨ ਜ਼ਰੂਰੀ ਏ ,ਵਫ਼ਾ ਨਿਭਾਉਣ ਲਈ ਅਰਮਾਨ ਜ਼ਰੂਰੀ ਏ ,ਦੁਨਿਆ ਨੂੰ ਚਾਹੇ ਹੋਣ ਦੁਖ ਬਥੇਰੇ ,ਪਰ ਮੇਰੀ ਜਾਨ ਦੇ ਮੁਖੜੇ ਤੇ ਮੁਸਕਾਨ ਜ਼ਰੂਰੀ ਏ !
ਉਹਦੇ ਵਿਚ ਗਲ ਹੀ ਕੁਝ ਐਸੀ ਸੀ ਕੀ..ਦਿਲ ਨਾ ਦਿੰਦੇ ਤਾਂ ਜਾਨ ਚਲੀ ਜਾਂਦੀ।
ਕਿੰਨਾ ਹੋਰ ਤੂੰ ਸਤਾਨਾ ਹੁਣ ਤਾ ਹਾਂ ਕਰਦੇ ,ਕੱਲਾ ਕੱਲਾ ਸਾਹ ਕੁੜੀਏ ਤੂੰ ਮੇਰੇ ਨਾਮ ਕਰਦੇ ।